Sunder Sham Arora

Sunder Sham Arora

Share

28/06/2026

ਵਾਰਡ ਨੰਬਰ 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਗਤ ਰਾਮ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਕਾਸ, ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕਾਂਗਰਸ ਪਾਰਟੀ ਦੇ ਹੱਕ ਵਿੱਚ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਕਰੋ।

ਹੱਥ ਦਾ ਨਿਸ਼ਾਨ ✋ — ਜਿੱਤ ਦਾ ਨਿਸ਼ਾਨ।

Want your public figure to be the top-listed Public Figure in Hoshiarpur?
Click here to claim your Sponsored Listing.

Category

Address

Hoshiarpur