Samaj Sewa Club Rurkee Kalan
24/04/2026
ਅੱਜ ਸਿਆਸਤ ਵਿਚ ਉਸ ਸਮੇਂ ਵੱਡਾ ਭੂਚਾਲ ਆਇਆ ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਦੇ ਨਾਲ ਆਪ ਦੇ ਸੰਸਦ ਮੈਂਬਰ ਰਾਜੇਂਦਰ ਗੁਪਤਾ, ਸਵਾਤੀ ਮਾਲੀਵਾਲ, ਸੰਦੀਪ ਪਾਠਕ, ਅਸ਼ੋਕ ਮਿੱਤਲ ਅਤੇ ਵਿਕਰਮ ਸਾਹਨੀ ਨੇ ਵੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਕ ਦਿੱਤਾ।'ਆਪ' ਦੇ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ, ਰਾਘਵ ਚੱਢਾ ਨੇ ਕਿਹਾ, "ਅਸੀਂ ਫੈਸਲਾ ਕੀਤਾ ਹੈ ਕਿ ਅਸੀਂ, ਰਾਜ ਸਭਾ ਵਿਚ 'ਆਪ' ਨਾਲ ਸੰਬੰਧਿਤ 2/3 ਮੈਂਬਰ, ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਦੇ ਹਾਂ ਅਤੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਾਂ।"
Want your organization to be the top-listed Non Profit Organization in Malerkotla?
Click here to claim your Sponsored Listing.
Click here to claim your Sponsored Listing.
Category
Contact the organization
Telephone
Website
Address
Rk
Malerkotla
148023